Punjab
ਆਮ ਆਦਮੀ ਪਾਰਟੀ ਦੇ ਭਗਵੰਤ ਮਾਨ

ਧੂਰੀ: 20 ਫਰਵਰੀ ਨੂੰ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਅੱਜ ਇੰਨ੍ਹਾਂ ਚੋਣਾਂ ਦੇ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਹੁਣ ਸਾਰੇ ਰੁਝਾਨ ਨਤੀਜਿਆਂ ‘ਚ ਬਦਲਣੇ ਸ਼ੁਰੂ ਹੋ ਗਏ ਹਨ। ਧੂਰੀ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੂੰ ਜਿੱਤ ਹਾਸਿਲ ਹੋਈ ਹੈ। ਭਗਵੰਤ ਮਾਨ ਨੇ 63 ਫੀਸਦੀ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ।
Continue Reading