India
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨੋਟੀਫਿਕੇਸ਼ਨ ਦਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ

ਲੁਧਿਆਣਾ, ਸੰਜੀਵ ਸੂਦ, 5 ਜੂਨ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬੀਤੇ ਦਿਨ ਇੱਕ ਆਰਡੀਨੈਂਸ ਲਿਆਂਦਾ ਗਿਆ ਹੈ। ਜਿਸ ਵਿੱਚ ਕਿਸਾਨਾਂ ਨੂੰ ਆਪਣੀਆ ਫਸਲਾਂ ਕਿਤੇ ਵੀ ਵੇਚਣ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ। ਇਸ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਇਸ ਨੂੰ ਕਿਸਾਨ ਮਾਰੂ ਦੱਸਿਆ ਹੈ ਅਤੇ ਕਿਹਾ ਕਿ ਇਸ ਨਾਲ ਕਿਸਾਨ ਹੋਰ ਖੁਦਕੁਸ਼ੀਆਂ ਦੇ ਰਾਹ ਪੈਣਗੇ।
Continue Reading