Punjab
BIG BREAKING : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ

BIG BREAKING : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ, ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ‘ਚ ਜ਼ੇਰੇ ਇਲਾਜ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ‘ਚ ਵੀ ਸੋਗ ਦੀ ਲਹਿਰ ਫੈਲ ਗਈ ਹੈ, ਸਗੋਂ ਪੰਜਾਬ ਦੀ ਸਿਆਸਤ ਨੂੰ ਭਾਰੀ ਸੱਟ ਵੱਜੀ ਹੈ | ਝਟਕਾ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ‘ਚ ਜ਼ੇਰੇ ਇਲਾਜ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ‘ਚ ਵੀ ਸੋਗ ਦੀ ਲਹਿਰ ਫੈਲ ਗਈ ਹੈ, ਸਗੋਂ ਪੰਜਾਬ ਦੀ ਸਿਆਸਤ ਨੂੰ ਭਾਰੀ ਸੱਟ ਵੱਜੀ ਹੈ | ਝਟਕਾ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।