Connect with us

Haryana

Big Breaking : ਰਾਕੇਸ਼ ਟਿਕੈਤ ਸਮੇਤ ਇੰਨ੍ਹਾਂ ਨੇਤਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Published

on

karnal.jpg1

ਕਰਨਾਲ : ਕਰਨਾਲ ਦੇ ਨਮਸਤੇ ਚੌਂਕ ਤੋਂ ਪੁਲਿਸ ਨੇ ਕਿਸਾਨ ਆਗੂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ ਸਣੇ ਸੰਯੁਕਤ ਕਿਸਾਨ ਮੋਰਚੇ ਤੇ ਸਾਰੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।