Connect with us

Punjab

ਵੱਡੀ ਖ਼ਬਰ : ਅੰਮ੍ਰਿਤਸਰ ਪੁਲਿਸ ਤੇ ਬੀ.ਐਸ.ਐਫ ਨੇ ਬਰਾਮਦ ਕੀਤੀ ਹੈਰੋਇਨ

Published

on

23 ਦਸੰਬਰ 2203:  ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ, ਭਰੋਭਾਲ ਤੋਂ 1 DJI Mavic 3 ਡਰੋਨ ਅਤੇ 540 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ|