Connect with us

Punjab

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਵੱਡੀ ਖਬਰ ਆਈ ਸਾਹਮਣੇ, ਗੋਲਡੀ ਬਰਾੜ ਦਾ ਕਰੀਬੀ ਗ੍ਰਿਫਤਾਰ

Published

on

ਫਰੀਦਕੋਟ ‘ਚ ਡੇਰਾ ਪ੍ਰੇਮੀ ਕਤਲ ਕਾਂਡ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਇੰਦਰਪ੍ਰੀਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਇੰਦਰਪ੍ਰੀਤ ਸਿੰਘ ਨੇ ਹੀ ਕੀਤਾ ਸੀ।