Connect with us

Punjab

ਵੱਡੀ ਖ਼ਬਰ : ਚਰਨਜੀਤ ਸਿੰਘ ਉਰਫ ਰਾਜੂ ਨੂੰ ਗੰਭੀਰ ਹਾਲਤ ‘ਚ ਅੰਮ੍ਰਿਤਸਰ ਤੋਂ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਗਿਆ

Published

on

22 ਦਸੰਬਰ 2023: ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਇਹ ਹੈ ਕਿ ਬੀਤੇ ਦਿਨੀਂ ਹੋਏ ਪੁਲਿਸ ਮੁਕਾਬਲੇ ‘ਚ ਜ਼ਖਮੀ ਹੋਏ ਸ਼ੂਟਰ ਚਰਨਜੀਤ ਸਿੰਘ ਉਰਫ ਰਾਜੂ ਨੂੰ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਪੀ.ਜੀ.ਆਈ. ਲਿਜਾਇਆ ਜਾ ਰਿਹਾ ਹੈ।ਚਰਨਜੀਤ ਸਿੰਘ ਉਰਫ ਰਾਜੂ ਦੀ ਹਾਲਤ ਗੰਭੀਰ ਬਣਦੀ ਜਾ ਰਹੀ ਹੈ, ਜਿਸ ਕਾਰਨ ਹੁਣ ਉਸ ਨੂੰ ਚੰਡੀਗੜ੍ਹ ਲਿਜਾਇਆ ਜਾ ਰਿਹਾ ਹੈ।