Punjab
ਵੱਡੀ ਖ਼ਬਰ: ਪੰਜਾਬ ‘ਚ ਛੁੱਟੀਆਂ ਦੌਰਾਨ ਬੱਚਿਆਂ ਨੂੰ ਕਰਨਾ ਪਵੇਗਾ ਹੋਮਵਰਕ

23 ਦਸੰਬਰ 2023: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਛੁੱਟੀਆਂ ਵਿੱਚ ਵੀ ਘਰ ਬੈਠ ਕੇ ਹੀ ਪੜ੍ਹਾਈ ਕਰਨੀ ਪਵੇਗੀ। ਸਿੱਖਿਆ ਵਿਭਾਗ ਨੇ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਵਿਸ਼ਿਆਂ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਲਈ ਹੋਮਵਰਕ ਤਿਆਰ ਕਰਕੇ ਭੇਜਿਆ ਹੈ।ਖਾਸ ਗੱਲ ਇਹ ਹੈ ਕਿ ਇਹ ਕੰਮ ਕਰਦੇ ਸਮੇਂ ਬੱਚਿਆਂ ‘ਤੇ ਕੋਈ ਬੋਝ ਨਹੀਂ ਪੈਂਦਾ।
Continue Reading