Connect with us

Delhi

ਵੱਡੀ ਖ਼ਬਰ: ਹਿਜ਼ਬੁਲ ਮੁਜਾਹਿਦੀਨ ਦੇ ਸੰਚਾਲਕ ਜਾਵੇਦ ਮੱਟੂ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼

Published

on

ਦਿੱਲੀ 5 ਜਨਵਰੀ 2024: ਹਿਜ਼ਬੁਲ ਮੁਜਾਹਿਦੀਨ ਦੇ ਸੰਚਾਲਕ ਜਾਵੇਦ ਮੱਟੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ।ਉਹ ਕਥਿਤ ਤੌਰ ‘ਤੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਦੇ ਕਈ ਮਾਮਲਿਆਂ ‘ਚ ਸ਼ਾਮਲ ਹੈ।