Connect with us

Punjab

ਵੱਡੀ ਖ਼ਬਰ : ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

Published

on

14 ਦਸੰਬਰ 2023: ਸੀਆਈਏ ਟੀਮ ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜਾ ਕਿ 2 ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ, ਜੋ ਕਿ MP ਤੋਂ ਹਥਿਆਰ ਨਿਰਮਾਤਾ ਸਮੇਤ 10 ਮੈਂਬਰਾਂ ਦੀ ਗ੍ਰਿਫਤਾਰੀ ਹੋਈ ਹੈ| ਇਹ ਵੀ ਕਿਹਾ ਜਾ ਰਿਹਾ ਹੈ ਕਿ 22 ਹਥਿਆਰ ਬਰਾਮਦ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਕਰ ਦਿੱਤੀ ਹੈ|ਓਥੇ ਹੀ ਪੰਜਾਬ DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ|