Punjab ਵੱਡੀ ਖ਼ਬਰ: ਮਜੀਠੀਆ ਨੂੰ ਮੁੜ ਸੰਮਨ ਹੋਏ ਜਾਰੀ, ਜਾਣੋ ਹੁਣ ਕਦੋਂ ਹੋਣਗੇ SIT ਅੱਗੇ ਪੇਸ਼ Published 2 years ago on December 19, 2023 By admin ਚੰਡੀਗੜ੍ਹ 19 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹੁਣ ਡਰੱਗਜ਼ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਅੱਗੇ ਪੇਸ਼ ਹੋਣਾ ਪਵੇਗਾ। ਇਸ ਤੋਂ ਪਹਿਲਾਂ ਸੋਮਵਾਰ ਨੂੰ ਜਾਂਚ ਕਮੇਟੀ ਨੇ ਮਜੀਠੀਆ ਤੋਂ 7 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਸੀ। Related Topics:BIG NEWSbikram singh majithiaLATESTpunjab newsSITsummonworld punjabi tv Up Next ਅਜਬ ਗਜਬ: ਬਟਾਲਾ ‘ਚ ਫ਼ਿਲਮ ‘ਸ਼ੋਲੇ’ ਦਾ ਕੀਤਾ ਗਿਆ ਸੀਨ, 100 ਫੁੱਟ ਉੱਚੀ ਟੈਂਕੀ ‘ਤੇ ਚੜ੍ਹਿਆ ਸ਼ਰਾਬੀ ਬਜ਼ੁਰਗ Don't Miss ਲੁਧਿਆਣਾ ‘ਚ ਦੋ ਬਦਮਾਸ਼ਾਂ ਨੇ ਲੁੱਟਿਆ ਡਾਕਟਰ Continue Reading You may like ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ‘ਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਇਰਾਨ–ਇਜ਼ਰਾਈਲ ਯੁੱਧ: ਅੱਗ ‘ਚ ਝੁਲਸਦਾ ਮੱਧ-ਪੂਰਬ ਅਤੇ ਯਹੂਦੀ ਮੁਸਲਿਮ ਟਕਰਾਅ ਦਾ ਇਤਿਹਾਸ ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ, ਥਾਂ-ਥਾਂ ‘ਤੇ ਲੱਗ ਰਹੇ ਕੈਂਪ ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਪੰਜਾਬ ‘ਚ ਫਿਰ ਵਾਪਰੀ ਬੇਅਦਬੀ ਦੀ ਵੱਡੀ ਘਟਨਾ ਪੰਜਾਬ ‘ਚ ਮੰਤਰੀ ਤੋਂ ਅਫ਼ਸਰ ਤੱਕ ‘ਤੇ ਵਿਜੀਲੈਂਸ ਦਾ ਐਕਸ਼ਨ, ਨਹੀਂ ਬਖ਼ਸ਼ੇ ਗਜ਼ਟਿਡ ਅਫ਼ਸਰ! ਸਾਲ 2025 ‘ਚ 187 ਰਿਸ਼ਵਤਖੋਰ ਕੀਤੇ ਕਾਬੂ