Punjab
ਵੱਡੀ ਖ਼ਬਰ: ਰਾਮ ਰਹੀਮ ਮੁੜ ਜੇਲ ਤੋਂ ਬਾਹਰ ਆਵੇਗਾ

19 ਜਨਵਰੀ 2024: ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣਗੇ। ਸ਼ੁੱਕਰਵਾਰ ਨੂੰ ਉਸ ਦੀ 50 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ। ਰਾਮ ਰਹੀਮ ਅੱਜ ਸ਼ਾਮ ਜਾਂ ਕੱਲ੍ਹ ਸਵੇਰ ਤੱਕ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ‘ਚ ਰਹਿਣਗੇ।
ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ।
Continue Reading