National
BIG NEWS:ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਮਾਮਲੇ ‘ਚ ਜਾਰੀ ਕੀਤਾ ਸੰਮਨ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੰਜਾਬ ਦੀ ਸੰਗਰੂਰ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ‘ਤੇ ਕਰਨਾਟਕ ਚੋਣਾਂ ਦੌਰਾਨ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਹੈ। ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਉਨ੍ਹਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।
Continue Reading