Connect with us

National

ਵੱਡੀ ਖ਼ਬਰ : ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਦਿੱਤਾ ਅਸਤੀਫਾ

Published

on

ਦਿੱਲੀ 8 ਦਸੰਬਰ 2023: ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਵਲੋਂ ਅਸਤੀਫਾ ਦਿੱਤਾ ਗਿਆ ਹੈ| ਓਥੇ ਹੀ ਦੱਸ ਦੇਈਏ ਕਿ ਤੋਮਰ ਸਮੇਤ ਤਿੰਨ ਹੋਰ ਕੇਂਦਰੀ ਮੰਤਰੀਆਂ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ| ਓਥੇ ਹੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਭੂਮਿਕਾ ਵੀ ਤੈਅ ਕੀਤੀ ਹੈ | ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ| ਓਥੇ ਹੀ ਮੁਰਮੂ ਨੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੂੰ ਖੇਤੀਬਾੜੀ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ|