Connect with us

Punjab

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ

Published

on

ਚੰਡੀਗੜ੍ਹ: ਵੱਡੀ ਖ਼ਬਰ ਪੰਜਾਬ ਕੈਬਨਿਟ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪਤਾ ਲੱਗਿਆ ਹੈ ਕਿ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਦਰਅਸਲ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ। ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।