Connect with us

Punjab

ਚੋਣਾਂ ਲੜਨ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ

Published

on

ਬਠਿੰਡਾ: ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜਨਗੇ। ਦੱਸ ਦੇਈਏ ਕਿ ਸਿਹਤ ਕਾਰਨਾਂ ਕਰਕੇ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਚੋਣ ਨਾ ਲੜਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪ੍ਰਕਾਸ਼ ਬਾਦਲ ਹਾਲ ਹੀ ਵਿੱਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਏ ਹਨ।