Uncategorized
BIKRAM MAJITHIA ਦੀ ਹਿਰਾਸਤ ‘ਚ ਵਾਧਾ
PUNJAB: ਅਮਦਨ ਤੋ ਵੱਧ ਜਾਈਦਾਦ ਦੇ ਮਾਮਲੇ ਵਿੱਚ ਗਿ੍ਰਫਤਾਰ, ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿੱਚ ਸੁਣਵਾਈ ਸੀ। ਜਿਸ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਏ ਸੀ ਮਜੀਠੀਆ। ਕੋਰਟ ਵੱਲੋ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕੀਤੀ ਗਿਆ ਏ…14 ਦਿਨਾਂ ਲਈ ਮੁੜ ਵਧਾਈ ਗਈ ਨਿਆਂਇਕ ਹਿਰਾਸਤ। ਮੋਹਾਲੀ ਕੋਰਟ ਨੇ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ, ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਨੇ ਬਿਕਰਮ ਮਜੀਠੀਆ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ‘ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।ਸਰਕਾਰੀ ਕੰਮ ਚ ਰੁਕਾਵਟ ਪਾਉਣ ਦੇ ਇਲਜ਼ਾਮ ਲੱਗੇ ਹਨ।
