News
BIKRAM MAJITHIA ਨਾਲ ਜੁੜੀ ਵੱਡੀ ਖ਼ਬਰ
PUNJAB NEWS : ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਨੇ ਆ ਰਹੀ ਏ….. ਦੱਸਦਇਏ ਕਿ ਅਮਦਨ ਤੋ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡਾ ਝਟਕਾ ਲਗਿਆ ਹੈ। ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਏ…. 26 ਜੂਨ ਨੂੰ ਅੰਮ੍ਰਿਤਸਰ ‘ਚ ਰੇਡ ਦੌਰਾਨ ਕੰਮ ‘ਚ ਵਿਘਨ ਪਾਉਣ ਦੇ ਹਨ ਇਲਜ਼ਾਮ ਇਸ ਵੇਲੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ ਮਜੀਠੀਆ।
ਦੱਸਿਆ ਜਾ ਰਿਹਾ ਕਿ ਦੋਵੇ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਚਾਅ ਧਿਰ ਵਲੋਂ ਮਜੀਠੀਆ ਵਿਰੁੱਧ ਦਾਇਰ ਕੀਤੀ ਚਾਰਜ ਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ ਨੂੰ 2 ਸਤੰਬਰ ਲਈ ਤੈਅ ਕੀਤਾ ਹੈ।
