Connect with us

Uncategorized

BIKRAM MAJITHIA ਮਾਮਲੇ ’ਚ ਅੱਜ ਸੁਣਵਾਈ ਟਲੀ, ਹੁਣ 6 ਅਗਸਤ ਨੂੰ ਹੋਵੇਗੀ ਸੁਣਵਾਈ

Published

on

ਅਮਦਨ ਤੋ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਤੇ ਹੋਣ ਵਾਲੀ ਸੁਣਵਾਈ ਅੱਜ ਸੋਮਵਾਰ ਨੂੰ ਵੀ ਟਲ ਗਈ। ਇਸ ਮਾਮਲੇ ’ਚ ਹੁਣ ਬੁੱਧਵਾਰ 6 ਅਗਸਤ ਨੂੰ ਸੁਣਵਾਈ ਹੋਵੇਗੀ। ਬਿਕਰਮ ਸਿੰਘਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ। 6 ਅਗਸਤ ਨੂੰ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੇ patition ’ਤੇ ਵੀ ਸੁਣਵਾਈ ਹੋਣੀ ਹੈ।

ਉਧਰ ਸ਼੍ਰੋਮਣੀ ਅਕਾਲੀ ਦਲ ਨੇ ਆਰੋਪ ਲਏ ਹਨ ਕਿ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੇ ਆਗੂਆਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਮੁਲਾਕਾਤ ਨਹੀਂ ਕਰ ਦਿੱਤੀ ਗਈ ਸੀ।

Continue Reading