News
Bikram Majithia ਮਾਮਲੇ ਵਿੱਚ UPDATE, ਰਿਮਾਂਡ ਵਿਰੁਧ ਪਟੀਸ਼ਨ ਲਈ ਗਈ ਵਾਪਸ
NEWS : ਮਜੀਠੀਆ ਮਾਮਲੇ ਵਿੱਚ ਅਪਡੈਟ….. ਦੱਸਦਇਏ ਕਿ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ।
26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ। ਮਜੀਠੀਆ ਨੇ ਇਸ ਰਿਮਾਂਡ ਵਿਰੁੱਧ ਫਿਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਅੱਜ ਪਟੀਸ਼ਨ ਵਾਪਸ ਲੈ ਲਈ ਗਈ ਹੈ। ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ ਏ…….ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ ਵਿਰੁਧ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਮਜੀਠੀਆ ਦੇ ਵਕੀਲ ਨੇ ਕਿਹਾ, ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਚਲਾਨ ਵੀ ਦਾਇਰ ਕੀਤਾ ਗਿਆ ਹੈ। ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ
