Connect with us

Punjab

7 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

Published

on

PUNJAB : 7 ਮਹੀਨਿਆਂ ਬਾਅਦ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ 7 ਮਹੀਨਿਆਂ ਤੋਂ ਨਾਭਾ ਜੇਲ੍ਹ ‘ਚ ਬੰਦ ਸੀ। ਬੀਤੇ ਦਿਨ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਜਮਾਨਤ ਦੇ ਦਿੱਤੀ ਸੀ। ਬਿਕਰਮ ਸਿੰਘ ਮਜੀਠੀਆ ਦੀ ਅੱਜ ਰਿਹਾਈ ਹੋ ਗਈ ਹੈ