Connect with us

CHANDIGARH

ਚੰਡੀਗੜ੍ਹ ‘ਚ ਭਾਜਪਾ ਉਮੀਦਵਾਰਾਂ ਨੇ ਜਿੱਤੀ ਚੋਣ

Published

on

4 ਮਾਰਚ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਯਾਨੀ ਕਿ (ਸੋਮਵਾਰ) ਨੂੰ ਹੋਇਆ ਹਨ। ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਈ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ।

ਜਿੱਥੇ ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਬਣੇ ਹਨ | ਡਿਪਟੀ ਮੇਅਰ ਦੀ ਚੋਣ ਭਾਜਪਾ ਉਮੀਦਵਾਰ ਰਾਜਿੰਦਰ ਸ਼ਰਮਾ ਨੇ ਜਿੱਤ ਲਈ ਹੈ| ਭਾਜਪਾ ਨੂੰ 19 ਵੋਟਾਂ ਪਈਆਂ ਹਨ| ਜਦ ਕਿ ਇਸਦੇ ਉਲਟ ਕਾਂਗਰਸ ਉਮੀਦਵਾਰ ਨਿਰਮਲਾ ਦੇਵੀ ਨੂੰ 17 ਵੋਟਾਂ ਪਈਆਂ ਹਨ |