Connect with us

National

ਭਾਜਪਾ ਸੀਈਸੀ ਦੀ ਅੱਜ ਮੀਟਿੰਗ, ਦੂਜੀ ਸੂਚੀ ਸੰਭਵ

Published

on

11 ਮਾਰਚ 2024:  ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ (11 ਮਾਰਚ) ਯਾਨੀ ਕਿ ਸੋਮਵਾਰ ਨੂੰ ਮੀਟਿੰਗ ਹੋ ਸਕਦੀ ਹੈ। ਇਸ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਆ ਸਕਦੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ 2 ਮਾਰਚ ਨੂੰ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਸਾਂਸਦ ਸ਼ਿਵਰਾਜ ਸਿੰਘ ਚੌਹਾਨ ਦੇ ਨਾਮ ਹਨ।

ਇਸ ਦੇ ਨਾਲ ਹੀ 8 ਮਾਰਚ ਨੂੰ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿਚ 39 ਉਮੀਦਵਾਰਾਂ ਦੇ ਨਾਂ ਹਨ। ਐਤਵਾਰ, 10 ਮਾਰਚ ਨੂੰ, ਮਮਤਾ ਬੈਨਰਜੀ ਨੇ ਇੱਕ ਰੈਲੀ ਵਿੱਚ ਬੰਗਾਲ ਦੀਆਂ ਸਾਰੀਆਂ 42 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ।