Connect with us

National

BJP ਨੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਅਬਜ਼ਰਵਰਾਂ ਦੀ ਕੀਤੀ ਨਿਯੁਕਤੀ

Published

on

8 ਦਸੰਬਰ 2023: ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਅਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ, ਜਿਸ ਵਿੱਚ ਮੱਧ ਪ੍ਰਦੇਸ਼ ਲਈ ਮਨੋਹਰ ਲਾਲ ਖੱਟਰ ਦਾ ਨਾਮ ਹੈ।