Connect with us

Punjab

ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਗ੍ਰਿਫ਼ਤਾਰ

Published

on

ਚੰਡੀਗੜ੍ਹ: ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੱਗਾ ਨੂੰ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪੁਲਿਸ ਦੇ 50 ਦੇ ਕਰੀਬ ਜਵਾਨ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਉਸ ਖ਼ਿਲਾਫ਼ ਸਾਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਭਾਜਪਾ ਆਗੂਆਂ ਨੇ ਬੱਗਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।

Continue Reading