Connect with us

Uncategorized

ਭਾਜਪਾ ਵੱਲੋਂ ਪੂਨਮ ਮਾਣਿਕ ​​ਨੂੰ ਨਵਾਂਸ਼ਹਿਰ ਤੋਂ ਉਮੀਦਵਾਰ ਐਲਾਨਿਆ

Published

on

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਲਈ ਪੂਨਮ ਮਾਨਿਕ ਨੂੰ ਨਵਾਂਸ਼ਹਿਰ ਤੋਂ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪੂਨਮ ਮਾਨਿਕ ਵੀ ਨਵਾਂਸ਼ਹਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਨ।