Connect with us

Punjab

ਭਾਜਪਾ ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

Published

on

ਪੰਜਾਬ ਦੀ ਰਾਜਨੀਤੀ ‘ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।

Continue Reading