Connect with us

Uncategorized

ਬਾਲੀਵੁੱਡ ਦੀ ਕੋਇਲ ਲਤਾ ਮੰਗੇਸ਼ਕਰ

Published

on

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਫਿਰ ਵਿਗੜ ਗਈ, ਤਾਜ਼ਾ ਜਾਣਕਾਰੀ ਹਾਲਤ ਨਾਜ਼ੁਕ ਉਹ ਵੈਂਟੀਲੇਟਰ 'ਤੇ ਹੈ। ਉਹ ਅਜੇ ਵੀ ਆਈਸੀਯੂ ਵਿੱਚ, ਕਾਫੀ ਲੰਬੇ ਸਮੇਂ ਤੋਂ ਉਹਨਾਂ ਦੀ ਸਿਹਤ ਖਰਾਬ ਸੀ, ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।