Connect with us

Entertainment

ਬਾਲੀਵੁੱਡ ਸਿਤਾਰਿਆਂ ਨੇ ਪ੍ਰਸ਼ੰਸਕਾਂ ਨੂੰ ਹੋਲੀ ਦੀ ਦਿੱਤੀਆਂ ਵਧਾਈਆਂ

Published

on

HOLI: ਮਸ਼ਹੂਰ ਬਾਲੀਵੁੱਡ ਸਿਤਾਰਿਆਂ ਨੇ ਹੋਲੀ ਦੀਆਂ ਵਧਾਈਆਂ ਦਿੱਤੀਆਂ ਦੇਸ਼ ਭਰ ਦੇ ਲੋਕ ਹੋਲੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾ ਰਹੇ ਹਨ। ਫਿਲਮੀ ਸਿਤਾਰੇ ਹੋਲੀ ਦੇ ਰੰਗਾਂ ਦੇ ਦੀਵਾਨੇ ਹੋ ਗਏ ਹਨ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਹਰ ਕੋਈ ਇਕ-ਦੂਜੇ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ। ਅਮਿਤਾਭ ਬੱਚਨ, ਆਲੀਆ ਭੱਟ, ਕਾਰਤਿਕ ਆਰਯਨ ਤੋਂ ਲੈ ਕੇ ਅਨੁਸ਼ਕਾ ਸ਼ਰਮਾ, ਆਲੀਆ ਭੱਟ ਤੱਕ ਕਈ ਮਸ਼ਹੂਰ ਹਸਤੀਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ|

ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਹਰ ਕੋਈ ਇਕ-ਦੂਜੇ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ। ਬਾਲੀਵੁੱਡ ਸਿਤਾਰੇ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ।