Connect with us

News

ਪਾਕਿਸਤਾਨ ਦੇ ਕਵੇਟਾ ‘ਚ ਬੰ.ਬ ਧ.ਮਾ.ਕਾ

Published

on

PAKISTAN : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਵਿੱਚ ਇੱਕ ਵੱਡੇ ਬੰ/ਬ ਧ.ਮਾ.ਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਸ ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 32 ਜ਼ਖਮੀ ਹੋ ਗਏ ਹਨ। ਧਮਾਕੇ ਦੀ ਗੰਭੀਰਤਾ ਕਾਰਨ ਸ਼ਹਿਰ ਦੀਆਂ ਸਾਰੀਆਂ ਮੈਡੀਕਲ ਸਹੂਲਤਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸਥਿਤੀ ਇੱਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਈ ਹੈ। ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਵਿੱਚ ਇੱਕ ਵੱਡੇ ਬੰ.ਬ ਧ.ਮਾ.ਕੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਸ਼ਹਿਰ ਭਰ ਦੀਆਂ ਮੈਡੀਕਲ ਸਹੂਲਤਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ 10 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 32 ਜ਼ਖਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਕਵੇਟਾ ਦੇ ਜ਼ਰਘੂਨ ਰੋਡ ਨੇੜੇ ਹੋਇਆ ਬੰ.ਬ ਧ.ਮਾ.ਕਾ ਇੰਨਾ ਭਿਆਨਕ ਸੀ ਕਿ ਹਰ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਧ.ਮਾ.ਕੇ ਤੋਂ ਬਾਅਦ ਗੋ.ਲੀ.ਬਾ.ਰੀ ਵੀ ਸ਼ੁਰੂ ਹੋ ਗਈ। ਧ.ਮਾ.ਕੇ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।