Punjab
SAD NEWS: ਸਕੂਲ ‘ਚ ਲੜਕਾ ਲੜਕੀ ਨੇ ਨਿਗਲਿਆ ਜ਼ਹਿਰ

19 ਨਵੰਬਰ 2023: ਫਰੀਦਕੋਟ ਦੇ ਪਿੰਡ ਕਲੇਰ ਸਰਕਾਰੀ ਸਕੂਲ ਵਿੱਚ ਪਿਛਲੇ ਦਿਨੀ ਇੱਕ ਵਿਅਕਤੀ ਅਤੇ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਘਟਨਾ ਵਿੱਚ ਮਰਨ ਵਾਲੇ ਵਿਅਕਤੀ ਦੀ ਘਰਵਾਲੀ ਦੀ ਸ਼ਿਕਾਇਤ ਤੇ ਥਾਨਾ ਸਦਰ ਪੁਲਿਸ ਨੇ ਇੱਕ ਔਰਤ ਸਨੇ ਦੋ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕੀਤਾ ਸੀ ਅਤੇ ਹੁਣ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨਾ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਬੰਦੀ ਥਾਨਾ ਸਰਦਰ ਦੇ ਐਸਐਚ ਓ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ ਦੋਹਾਂ ਮੁਲਜਮਾਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।