20ਅਗਸਤ 2023: ਬੈਂਕ ਆਫ ਬੜੌਦਾ ਨੇ ਲੋਕ ਸਭਾ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਨੂੰ ਕਰੀਬ 56 ਕਰੋੜ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਨੋਟਿਸ ਦੇ ਦਿੱਤਾ ਹੈ। ਇਸ ਕਰਜ਼ੇ ਵਿੱਚ ਗਾਰੰਟਰ ਵਜੋਂ ਸੰਨੀ ਦੇ ਪਿਤਾ ਧਰਮਿੰਦਰ ਦਾ ਨਾਂ ਲਿਖਿਆ ਗਿਆ ਹੈ। ਰਕਮ ਦਾ ਭੁਗਤਾਨ ਨਾ ਕਰਨ ਕਾਰਨ ਜੁਹੂ ਸਥਿਤ ਸੰਨੀ ਵਿਲਾ ਦੀ ਵਿਕਰੀ ਲਈ ਨੋਟਿਸ ਜਾਰੀ ਕੀ
ਤਾ ਗਿਆ ਹੈ।