Connect with us

Punjab

BREAKING : ਬਟਾਲਾ ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ ਕੀਤਾ ਪਰਦਾਫਾਸ਼

Published

on

ਚੰਡੀਗੜ੍ਹ 4 ਨਵੰਬਰ 2023 : ਬਟਾਲਾ ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ।

ਇਸ ਦੌਰਾਨ ਇਕ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਸ ਨੇ ਮੁੱਖ ਦੋਸ਼ੀ ਸਮੇਤ 6 ਲੋਕਾਂ ਨੂੰ 4 ਪਿਸਤੌਲਾਂ ਸਮੇਤ ਗ੍ਰਿਫਤਾਰ ਕਰ ਲਿਆ। ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।