Punjab
ਬ੍ਰੈਕਿੰਗ:ਸੁਲਤਾਨਪੁਰ ਲੋਧੀ ਘਟਨਾ ‘ਤੇ CM ਮਾਨ ਨੇ ਜਤਾਇਆ ਦੁੱਖ

23 ਨਵੰਬਰ 2023: CM ਮਾਨ ਦੇ ਵੱਲੋਂ ਸੁਲਤਾਨਪੁਰ ਲੋਧੀ ਘਟਨਾ ‘ਤੇ ਦੁੱਖ ਜਤਾਇਆ ਗਿਆ ਹੈ |ਓਥੇ ਹੀ CM ਮਾਨ ਦੇ ਵੱਲੋਂ ਪਰਿਵਾਰ ਨੂੰ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ| ਜਿਸ ਵਬਾਰੇ CM ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ|
ਟਵੀਟ ਕਰ ਲਿਖਿਆ- ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….