Connect with us

Punjab

BREAKING: ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

Published

on

ਅੰਮ੍ਰਿਤਸਰ10ਅਗਸਤ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਵਸ ਤੋਂ ਪਹਿਲਾਂ ਅਧਿਕਾਰੀਆਂ ਦੇ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਸਬੰਧੀ ਅਹਿਮ ਮੀਟਿੰਗ ਕੀਤੀ।

ਓਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਦੇ ਪੁਲਿਸ ਅਧਿਕਾਰੀ ਹਾਜ਼ਰ ਰਹੇ।

ਡੀਜੀਪੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇਕਿ, ਉਹ ਆਜ਼ਾਦੀ ਦਿਵਸ ਦੇ ਸਬੰਧ ਵਿਚ ਫ਼ਲੈਗ ਮਾਰਚ ਜਾਰੀ ਰੱਖਣ ਅਤੇ ਦੇਸ਼ ਵਿਰੋਧੀ ਤਾਕਤਾਂ ਤੇ ਨਜ਼ਰ ਬਣਾਈ ਰੱਖੀ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਨੂੰ ਵੀ ਕਾਨੂੰਨ ਨੂੰ ਭੰਗ ਕਰਨ ਦੀ ਇਜਾਜਤ ਨਾ ਦਿੱਤੀ ਜਾਵੇ।