Punjab
BREAKING: ਸਾਬਕਾ CM ਬੇਅੰਤ ਸਿੰਘ ਦੇ ਕਾਤਲ ਤਾਰਾ ਨੂੰ ਮਿਲੀ ਪੈਰੋਲ

29 ਨਵੰਬਰ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ।ਤਾਰਾ ਨੇ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣਾ ਹੈ।
Continue Reading