punjab
BREAKING NEWS: ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ, BJP ‘ਚ ਹੋਏ ਸ਼ਾਮਿਲ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ਅੰਦਰ ਧੜੇਬੰਦੀ ਲਈ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਮਨਪ੍ਰੀਤ ਬਾਦਲ ਨੇ ਕਿਹਾ ਹੈ, ‘ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ। ਦੱਸ ਦੇਈਏ ਚਰਚਾਵਾਂ ਨੇ ਕਿ ਉਹ ਹੁਣ ਬੀਜੇਪੀ ‘ਚ ਸ਼ਾਮਿਲ ਹੋਣ ਜਾ ਰਹੇ ਹਨ।