Punjab
BREAKING NEWS:ਬਠਿੰਡਾ ਦੇ ਗੋਨਿਆਣਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਹੋਇਆ ਵੱਡਾ ਹਾਦਸਾ,5 ਬੱਚੇ ਹੋਏ ਜ਼ਖਮੀ

ਬਠਿੰਡਾ ਗੋਨਿਆਣਾ ਰੋਡ ‘ਤੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ 5 ਬੱਚੇ ਜ਼ਖਮੀ ਹੋ ਗਏ।
ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਸਕੂਲ ਵੈਨ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ 5 ਬੱਚੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਸੁਰੱਖਿਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
Continue Reading