Connect with us

Punjab

BREAKING NEWS:ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ, ਘਰ ‘ਚ ਦਾਖਲ ਹੋ ਕੇ ਔਰਤ ਦੇ ਮਾਰੀਆ ਗੋਲੀਆਂ,ਉਤਾਰਿਆ ਮੌਤ ਦੇ ਘਾਟ

Published

on

ਪਿੰਡ ਉਧੋਵਾਲ ‘ਚ ਗੋਲੀਆਂ ਚੱਲਣ ਕਾਰਨ ਸਨਸਨੀ ਫੈਲ ਗਈ। ਦਰਅਸਲ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਵਿਅਕਤੀ ਨੇ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ‘ਚ 1 ਔਰਤ ਦੀ ਮੌਤ ਹੋ ਗਈ ਜਦਕਿ 1 ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।