Connect with us

Punjab

BREAKING NEWS:ਤਰਨਤਾਰਨ ‘ਚ ਵਾਪਰੀ ਵੱਡੀ ਘਟਨਾ,ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਹੋਇਆ ਕਤਲ

Published

on

ਤਰਨਤਾਰਨ ‘ਚ ਵੱਡਾ ਹਾਦਸਾ ਵਾਪਰ ਗਿਆ ਹੈ ਜਿਸ ਦੌਰਾਨ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ|ਮੇਜਰ ਸਿੰਘ ਧਾਲੀਵਾਲ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਧਾਲੀਵਾਲ ਕਾਂਗਰਸ ਸਰਕਾਰ ‘ਚ ਸਾਬਕਾ ਚੈਅਰਮੈਨ ਰਹੇ ਸਨ|