Connect with us

National

BREAKING NEWS: ਸਾਊਦੀ ਅਰਬ ‘ਚ ਵਾਪਰਿਆ ਹਾਦਸਾ, ਉਮਰਾਹ ‘ਤੇ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ 20 ਦੀ ਮੌਤ, 29 ਜ਼ਖਮੀ

Published

on

ਸਾਊਦੀ ਅਰਬ ਵਿੱਚ ਉਮਰਾਹ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅਸੀਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 20 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 29 ਜ਼ਖਮੀ ਹੋ ਗਏ। ਬ੍ਰੇਕ ਫੇਲ ਹੋਣ ਕਾਰਨ ਬੱਸ ਪੁਲ ਨਾਲ ਟਕਰਾ ਕੇ ਪਲਟ ਗਈ ਅਤੇ ਅੱਗ ਲੱਗ ਗਈ।