Punjab
BREAKING NEWS:ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਿੰਘ ਸਭਾ ‘ਚ ਬੇਅਦਬੀ ਦੀ ਘਟਨਾ ਆਈ ਸਾਹਮਣੇ

ਇੱਕ ਵਾਰ ਫਿਰ ਤੋਂ ਪੰਜਾਬ ਦੇ ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਿੰਘ ਸਭਾ ‘ਚ ਬੇਅਦਬੀ ਦੀ ਘਟਨਾ ਆਈ ਸਾਹਮਣੇ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਉੱਥੇ ਲੱਗੇ ਮਜ਼ਦੂਰਾਂ ਵੱਲੋਂ ਪਾਨ ਅਤੇ ਬੀੜੀ ਗੁਰੂ ਘਰ ਪਹੁੰਚਾਈ ਗਈ ਅਤੇ ਗੁਰੂ ਘਰ ਦੇ ਵਿਹੜੇ ਵਿੱਚ ਸੁਪਾਰੀ ਦਾ ਛਿੱਟਾ ਸੁੱਟਿਆ ਗਿਆ, ਜਿਸ ਕਾਰਨ ਵਾਰਿਸ ਪੰਜਾਬ ਦੇ ਸਮਰਥਕ ਗੁੱਸੇ ਵਿੱਚ ਨਜਰ ਆ ਰਹੇ ਹਨ। ਗੁਰਦੁਆਰਾ ਸਾਹਿਬ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ।
Continue Reading