Connect with us

National

BREAKING NEWS:ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਕਾਰ ਅਤੇ ਬੱਸ ਦੀ ਟੱਕਰ, 4 ਦੀ ਮੌਤ

Published

on

ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ‘ਚ ਮੁੰਬਈ-ਅਹਿਮਦਾਬਾਦ ਹਾਈਵੇਅ ‘ਤੇ ਇਕ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਪਾਲਘਰ ਪੁਲਸ ਨੇ ਦੱਸਿਆ ਕਿ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਕਾਰ ਬੱਸ ਨਾਲ ਜਾ ਟਕਰਾਈ।