National
BREAKING NEWS:ਸ਼ਰਧਾਲੂਆਂ ਲਈ ਆਈ ਖੁਸ਼ਖਬਰੀ, 26 ਅਪ੍ਰੈਲ ਨੂੰ ਖੁੱਲ੍ਹਣਗੇ ਕੇਦਾਰਨਾਥ ਧਾਮ ਦੇ ਦਰਵਾਜ਼ੇ

ਚਾਰਧਾਮ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੇਦਾਰਨਾਥ ਧਾਮ ਦੇ ਦਰਵਾਜ਼ੇ 26 ਅਪ੍ਰੈਲ ਨੂੰ ਖੁੱਲ੍ਹਣਗੇ ਅਤੇ ਗੰਗੋਤਰੀ-ਯਮੁਨੋਤਰੀ ਦੇ ਦਰਵਾਜ਼ੇ 22 ਅਪ੍ਰੈਲ ਨੂੰ ਖੁੱਲ੍ਹਣਗੇ। ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਸਵੇਰੇ 7.10 ਵਜੇ ਬਦਰੀਨਾਥ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ।
Continue Reading