Connect with us

Uncategorized

BREAKING NEWS:ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਇਸ ਉੱਭਰਦੇ ਸਿਤਾਰੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ

Published

on

ਹਰ ਦਿਨ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਲੈ ਕੇ ਹੁਣ ਇਹ ਜਾਣਕਾਰੀ ਮਿਲੀ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਉਹ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਸੀ। ਉਸਨੇ ਕਈ ਮਸ਼ਹੂਰ ਗੀਤ ਗਾਏ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਅੱਜ ਕੋਟੜਾ ਕਲਾਂ ਨੇੜੇ ਭੀਖੀ (ਮਾਨਸਾ) ਵਿਖੇ ਕੀਤਾ ਜਾਵੇਗਾ। ਉਸ ਦੀ ਮੌਤ ਕਿਵੇਂ ਹੋਈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।