Connect with us

Punjab

BREAKING : ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਹੋਣਗੀਆਂ ਕਮੇਟੀਆਂ ਦੀਆਂ ਚੋਣਾਂ

Published

on

CHANDIGARH 11 AUGUST 2023: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ ‘ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਚਾਇਤੀ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।