Punjab
BREAKING: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਟੂਡੈਂਟ ਚੋਣਾਂ ਨੂੰ ਲੈ ਕੇ ਅਲਰਟ ਹੋਈ ਪੁਲਿਸ…

3 ਸਤੰਬਰ 2023: (PU )ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿੱਚ ਸਟੂਡੈਂਟ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਅਲਰਟ ਹੋ ਗਈ ਹੈ| ਇਹ ਚੋਣਾਂ 6 ਸਤੰਬਰ ਨੂੰ ਹੋਣ ਜਾ ਰਿਹਾ ਹਨ| ਓਥੇ ਹੀ ਦੱਸਿਆ ਜਾ ਰਿਹਾ ਹੀ ਕਿ ਪੁਲਿਸ ਵੱਲੋਂ ਯੂਨੀਵਰਸਿਟੀ ਦੇ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ| ਉੱਥੇ ਹੀ ਇਹ ਵੀ ਜਾਣਕਾਰੀ ਮਿਲੀ ਹੀ ਕਿ ਕੱਲ੍ਹ ਯਾਨੀ ਕਿ ਸੋਮਵਾਰ ਨੂੰ ਪ੍ਰਚਾਰ ਦਾ ਆਖ਼ਰੀ ਦਿਨ ਹੈ| PU ‘ਚ 6 ਤਾਰੀਖ਼ ਨੂੰ ਵੋਟਾਂ ਪੈਣ ਜਾ ਰਿਹਾ ਹਨ| ਕਿਤੇ ਕੋਈ ਰੌਲਾ ਜਾ ਝਗੜਾ ਨਾ ਹੋਜੇ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਬਾਹਰੀ ਲੋਕ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ| ਉੱਥੇ ਹੀ ਪੋਲੀਟੀਕਲ ਲੀਡਰ ਦੀ ਵੀ ਐਂਟਰੀ ਬੰਦ ਕੀਤੀ ਗਈ ਹੈ|