National
BREAKING: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸਰਵਿਸਿਜ਼ ਬਿੱਲ ਤੇ ਡੇਟਾ ਪ੍ਰੋਟੈਕਸ਼ਨ ਬਿੱਲ ਨੂੰ ਦਿੱਤੀ ਮਨਜ਼ੂਰੀ

DELHI, 12AUGUST 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸਰਵਿਸਿਜ਼ ਐਕਟ ਬਿੱਲ ਅਤੇ ਡੇਟਾ ਪ੍ਰੋਟੈਕਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੁਣ ਇਹ ਕਾਨੂੰਨ ਬਣ ਗਿਆ ਹੈ। ਦਿੱਲੀ ਸੇਵਾ ਬਿੱਲ ਰਾਜਧਾਨੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਨਾਲ ਸਬੰਧਤ ਬਿੱਲ ਹੈ। ਇਸ ਦੇ ਨਾਲ ਹੀ ਯੂਜ਼ਰਸ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਡਾਟਾ ਪ੍ਰੋਟੈਕਸ਼ਨ ਬਿੱਲ ਲਿਆਂਦਾ ਗਿਆ ਸੀ।
Continue Reading