Connect with us

Punjab

Breaking: ਸ਼ਾਨ-ਏ-ਪੰਜਾਬ ਅਚਾਨਕ ਲੁਧਿਆਣਾ ਸਟੇਸ਼ਨ ‘ਤੇ ਰੁਕੀ, ਜਾਣੋ

Published

on

ਲੁਧਿਆਣਾ 23 ਨਵੰਬਰ 2023 : ਪੰਜਾਬ ‘ਚ ਅੱਜ ਕਿਸਾਨਾਂ ਵਲੋਂ ਰੇਲਵੇ ਟ੍ਰੈਕ ਜਾਮ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਟਰੇਨ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੁਧਿਆਣਾ ਰੇਲਵੇ ਸਟੇਸ਼ਨ ’ਤੇ ਧਰਨਾ ਦਿੰਦੇ ਹੋਏ ਕਿਸਾਨ। ਇਸ ਦੌਰਾਨ ਦਿੱਲੀ ਤੋਂ ਲੁਧਿਆਣਾ ਆਉਣ ਵਾਲੀ ਸ਼ਾਨ-ਏ-ਪੰਜਾਬ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਅੰਮ੍ਰਿਤਸਰ-ਜਲੰਧਰ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੇਲਵੇ ਸਟੇਸ਼ਨ ‘ਤੇ ਬਾਕੀ ਗੱਡੀਆਂ ਨੂੰ ਲੈ ਕੇ ਪੁੱਛਗਿੱਛ ਕੇਂਦਰ ‘ਤੇ ਯਾਤਰੀਆਂ ਦੀ ਭਾਰੀ ਭੀੜ ਹੈ।