Connect with us

Uncategorized

BREAKING: ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਧਾਈ ਗਈ ਸੁਰੱਖਿਆ

Published

on

9ਅਕਤੂਬਰ 2023: ਜੈਸਮੀਨ ਸੈਂਡਲੇਸ ਤੋਂ ਬਾਅਦ ਹੁਣ ਅਦਾਕਾਰ ਕਿੰਗ ਖਾਨ ਯਾਨੀ ਕਿ ਸ਼ਾਹਰੁਖ ਖਾਨ ਨੂੰ ਜਾਨੋਂ  ਮਾਰਨ ਦੀ ਧਮਕੀ ਦਿੱਤੀ ਗਈ ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਕਥਿਤ ਤੌਰ ‘ਤੇ ਅਭਿਨੇਤਾ ਸ਼ਾਹਰੁਖ ਖਾਨ ਦੀ ਸੁਰੱਖਿਆ ਵਧਾ ਕੇ Y+ ਕਰ ਦਿੱਤੀ ਹੈ। ਸ਼ਾਹਰੁਖ ਖਾਨ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫਿਲਮ ‘ਪਠਾਨ’ ਅਤੇ ‘ਜਵਾਨ’ ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।